Disrespect Of Guru Granth Sahib JiSikh NewsVideos

Beadbi of Gutka Sahib in Village Pipal Majra of Chamkaur Sahib

ਤਾਜਾ ਖ਼ਬਰ: ਸ੍ਰੀ ਚਮਕੋਰ ਸਾਹਿਬ ਦੇ ਪਿੰਡ ਪਿੱਪਲ ਮਾਜਰਾ ਵਿੱਚ ਹੋਈ ਗੁਟਕਾ ਸਾਹਿਬ ਦੀ ਬੇਅਦਬੀ

The news of the big tragedy is coming from Punjab where the Gutka Sahib, which took place in village Pipal Majra of Sri Chamkaur Sahib, desecration of .

Due to the dishonor of Gutka Sahib in village Pipal Majra of Mr. Chamkaur Sahib According to a media report, according to a media report, parts of Gutka Sahib are found outside the Gurdwara Sahib.

when a woman of the village came to know about the incident,

she had scattered parts Grams of the Gurdwara have been disgraced. The people of the area are protesting against this incident. People have demanded action while condemning this incident.

 

Beadbi of Gutka Sahib in Village Pipal Majra of Chamkaur Sahib
Beadbi of Gutka Sahib in Village Pipal Majra of Chamkaur Sahib

ਸ੍ਰੀ ਚਮਕੋਰ ਸਾਹਿਬ ਦੇ ਪਿੰਡ ਪਿੱਪਲ ਮਾਜਰਾ ਵਿੱਚ ਗੁਟਕਾ ਸਾਹਿਬ ਦੀ ਬੇਅਦਬੀ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਅਨੁਸਾਰ ਪਿੰਡ ਦੇ ਗੁਰਦੁਆਰਾ ਸਾਹਿਬ ਦੇ ਬਾਹਰ ਗੁਟਕਾ ਸਾਹਿਬ ਦੇ ਅੰਗ ਮਿਲੇ ਹਨ। ਜਦੋਂ ਇਸ ਘਟਨਾ ਬਾਰੇ ਪਿੰਡ ਦੀ ਇੱਕ ਮਹਿਲਾ ਨੂੰ ਪਤਾ ਲੱਗਾ ਤਾਂ ਉਸ ਨੇ ਬਿਖਰੇ ਅੰਗ ਇਕੱਠੇ ਕਰਕੇ ਗੁਰਦੁਆਰਾ ਸਾਹਿਬ ਦੇ ਪਾਠੀ ਨੂੰ ਦਿੱਤੇ।

ਪਿੰਡ ਵਾਲਿਆਂ ਦਾ ਕਹਿਣਾ ਹੈ ਕਿ ਗੁਟਕਾ ਸਾਹਿਬ ਦੇ 85 ਅੰਗਾਂ ਦੀ ਬੇਅਦਬੀ ਹੋਈ ਹੈ। ਇਸ ਘਟਨਾ ਦੇ ਨਾਲ ਇਲਾਕੇ ਦੇ ਲੋਕਾਂ ‘ਚ ਰੋਸ ਪਾਇਆ ਜਾ ਰਿਹਾ ਹੈ। ਪਿੰਡ ਦੇ ਲੋਕਾਂ ਨੇ ਇਸ ਘਟਨਾ ਨਿੰਦਾ ਕਰਦਿਆਂ ਕਾਰਵਾਈ ਦੀ ਮੰਗ ਕੀਤੀ ਹੈ।

ਇਸ ਘਟਨਾ ਤੋਂ ਬਾਅਦ ਪੁਲਿਸ ਮੌਕੇ ਤੇ ਪਹੁੰਚ ਗਈ ਅਤੇ ਸੀ.ਸੀ.ਟੀ.ਵੀ. ਕੈਮਰਿਆਂ ਦੀ ਮਦਦ ਨਾਲ ਜਾਂਚ ਕੀਤੀ ਜਾ ਰਹੀ ਹੈ।

 

Tags
Show More

Leave a Comment

Close
Close