“Must read these hindus” Sant Jarnail Singh Ji Helped Hindus families


Some Thinking About Sant Jarnail Singh Bhindranwale

1. If the Saints were Hindus enemies brother said thara Singh of Gurdaspur in jail temple built the temple and get the image of six thousand rupees in the temple?

2. Jalalabad filled orders in Diwan Chand famous Hindu gentleman came and cried out, “My young virgin daughter away Lal Chand, A., my daughter chudavau.” Saint immediately Mahendra Singh saimam duty and hidusajana chudavai daughter. If dusamanasana Hindu saint, then why old soldiers, the daughter of a Hindu chudavai? It Hukam Chand and ask her daughter.

3. A Hindu girl, her in-laws for dowry tagakarade he appeared Saints, Saints-law’s family sent. Kehar Singh son Gurbax Singh, a resident colony Tanda, Hoshiarpur immediately called her in-laws family brought. Saints kuride laws platter filled with notes and said that it is now my daughter should ask from me. Girl’s father-in-law began asking mafia. Again the girl was not hurt. What she will say that the Saints were enemies of Hindus?

 

ਸੰਤ ਜਰਨੈਲ ਸਿੰਘ ਜੀ ਭਿੰਡਰਾਂਵਾਲੇ  ਬਾਰੇ ਕੁਝ ਗੱਲਾਂ :

੧. ਜੇ ਸੰਤ ਹਿੰਦੂਆਂ ਦੇ ਦੋਖੀ ਸਨ ਤਾਂ ਭਾਈ ਠਾਰਾ ਸਿੰਘ ਦੇ ਆਖਣ ‘ਤੇ ਉਨ੍ਹਾਂ ਨੇ ਗੁਰਦਾਸਪੁਰ ਦੀ ਜੇਲ੍ਹ ਅੰਦਰ ਗੁਰਦੁਆਰੇ ਦੇ ਨਾਲ ਨਾਲ ਮੰਦਰ ਕਿਉਂ ਬਣਵਾਇਆ ਤੇ ਉਸ ਮੰਦਰ ਵਿਚ ਛੇ ਹਜ਼ਾਰ ਰੁਪਏ ਦੀ ਮੂਰਤੀ ਕਿਉਂ ਲਗਵਾ ਕੇ ਦਿੱਤੀ?

੨. ਜਲਾਲਾਬਾਦ ਭਰੇ ਦੀਵਾਨ ਵਿੱਚ ਹੁਕਮ ਚੰਦ ਨਾਮੀ ਹਿੰਦੂ ਸੱਜਣ ਨੇ ਆ ਕੇ ਚੀਕ ਪੁਕਾਰ ਕੀਤੀ ਕਿ “ਮੇਰੀ ਜਵਾਨ ਕੁਆਰੀ ਧੀ ਨੂੰ ਲਾਲ ਚੰਦ ਚੁੱਕ ਕੇ ਲੈ ਗਿਆ ਏ, ਮੇਰੀ ਧੀ ਛੁਡਵਾਉ।” ਸੰਤਾਂ ਨੇ ਝੱਟ ਹੀ ਮਹਿੰਦਰ ਸਿੰਘ ਸਾਈਂਆਂ ਵਾਲੇ ਦੀ ਡਿਊਟੀ ਲਗਾਈ ਤੇ ਉਸ ਹਿੰਦੂਸੱਜਣ ਦੀ ਧੀ ਛੁਡਵਾਈ। ਜੇ ਸੰਤ ਹਿੰਦੂਆਂ ਦੇ ਦੁਸ਼ਮਣਸਨ ਤਾਂ ਫਿਰ ਪੁਰਾਤਨ ਸਿੰਘਾਂ ਵਾਂਗ ਹਿੰਦੂ ਦੀ ਧੀ ਕਿਉਂ ਛੁਡਵਾਈ? ਇਹ ਗੱਲ ਹੁਕਮ ਚੰਦ ਤੇ ਉਸਦੀ ਧੀ ਨੂੰ ਪੁੱਛੋ।

੩. ਇੱਕ ਹਿੰਦੂ ਕੁੜੀ ਨੂੰ ਉਸਦੇ ਸਹੁਰੇ ਦਾਜ ਲਈ ਤੰਗਕਰਦੇ ਸਨ ਉਹ ਸੰਤਾਂ ਦੇ ਪੇਸ਼ ਹੋਈ, ਸੰਤਾਂ ਨੇ ਸਹੁਰੇ ਪਰਿਵਾਰ ਨੂੰ ਸੱਦ ਭੇਜਿਆ। ਕੇਹਰ ਸਿੰਘ ਪੁੱਤਰ ਗੁਰਬਖਸ਼ ਸਿੰਘ, ਵਾਸੀ ਟਾਂਡਾ ਬਸਤੀ, ਹੁਸ਼ਿਆਰਪੁਰ ਝੱਟ ਜਾ ਕੇ ਕੁੜੀ ਦੇ ਸਹੁਰੇ ਪਰਿਵਾਰ ਨੂੰ ਬੁਲਾ ਲਿਆਇਆ। ਸੰਤਾਂ ਨੇ ਨੋਟਾਂ ਨਾਲ ਭਰਿਆ ਥਾਲ ਉਸ ਕੁੜੀਦੇ ਸਹੁਰਿਆਂ ਨੂੰ ਪੇਸ਼ ਕਰਕੇ ਆਖਿਆ ਕਿ ਇਹ ਹੁਣ ਮੇਰੀ ਧੀ ਹੈ ਤੇ ਜੋ ਕੁਝ ਚਾਹੀਦਾ ਹੈ ਮੈਥੋਂ ਮੰਗੋ। ਕੁੜੀ ਦੇ ਸਹੁਰੇ ਮਾਫ਼ੀਆਂ ਮੰਗਣ ਲੱਗੇ। ਮੁੜ ਕੇ ਕੁੜੀ ਨੂੰ ਕੋਈ ਤਕਲੀਫ਼ ਨਾ ਹੋਈ। ਕੀ ਉਹ ਕੁੜੀ ਆਖੇਗੀ ਕਿ ਸੰਤ ਹਿੰਦੂਆਂ ਦੇ ਦੁਸ਼ਮਣ ਸਨ?