SGPC Rolls back Clearance to Movie ‘Nanak Shah Fakir’

ਨਾਨਕ ਸ਼ਾਹ ਫਕੀਰ ਫ਼ਿਲਮ ਰਿਲੀਜ ਨਹੀਂ ਹੋਵੇਗੀ -ਸ਼ਰੋਮਣੀ ਕਮੇਟੀ
ਅੰਮਿ੍ਰਤਸਰ, ੨੯ ਮਾਰਚ-

AMRITSAR SAHIB, Punjab—Observing sharp wrath among Sikh masses about the controversial movie ‘Nanak Shah Fakir’, the Shiromani Gurdwara Parbandhik Committee has rolled back its clearance to the movie. All the letters issued by the SGPC officials endorsing screening of the movie have been also annulled by the SGPC.

Speaking exclusively with Sikh24, SGPC spokesperson Diljeet Singh Bedi has informed that the SGPC president Gobind Singh Longowal has taken the move keeping in view the sentiments of the Sikh community. He has admitted that a large number of common Sikhs have registered their protest to SGPC after watching the promo of movie ‘Nanak Shah Fakir’ which was aired on several channels.

“The SGPC won’t move forth about the release of movie ‘Nanak Shah Fakir’ without the consent of Sikh masses,” he added.

Notably, this movie was earlier set to be released in 2015 but was delayed amid sharp protests by the Sikh masses as it was termed controversial for depicting Guru Nanak Dev ji in human form. Via Sikh 24

ਸ਼ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਬੁਲਾਰੇ ਸ. ਦਿਲਜੀਤ ਸਿੰਘ ਬੇਦੀ ਨੇ ਇਕ ਬਿਆਨ ਰਾਹੀਂ ਕਿਹਾ ਹੈ ਕਿ ਫ਼ਿਲਮ ਨਾਨਕਸ਼ਾਹ ਫਕੀਰ ਨੂੰ ਓਨਾ ਚਿਰ ਰਿਲੀਜ ਨਹੀਂ ਕੀਤਾ ਜਾ ਸਕੇਗਾ ਜਿਨ੍ਹਾਂ ਚਿਰ ਇਸ ਫ਼ਿਲਮ ਸੰਬੰਧੀ ਸੰਗਤਾਂ ਦੀਆਂ ਭਾਵਨਾਵਾਂ ਅਨੁਸਾਰ ਸਾਰੇ ਇਤਰਾਜ਼ ਦੂਰ ਨਹੀਂ ਹੋ ਜਾਂਦੇ। ਉਨ੍ਹਾਂ ਕਿਹਾ ਕਿ ਦਾਸ ਨੇ ਸੰਗਤਾਂ ਦੀਆ ਭਾਵਨਾਵਾਂ ਦੀ ਕਦਰ ਕਰਦਿਆਂ ਫ਼ਿਲਮ ਦੀ ਪ੍ਰਵਾਨਗੀ ਸੰਬੰਧੀ ਪਹਿਲਾਂ ਜਾਰੀ ਕੀਤੀਆਂ ਪੱਤਰਕਾਵਾਂ ਦੇ ਅਮਲ ਤੇ ਰੋਕ ਲਗਾ ਦਿੱਤੀ ਹੈ। ਉਨ੍ਹਾ ਕਿਹਾ ਕਿ ੨੦੧੬ ਵਿੱਚ ਉਸ ਵੇਲੇ ਦੇ ਮੁੱਖ ਸਕੱਤਰ ਸ. ਹਰਚਰਨ ਸਿੰਘ ਨੇ ਪ੍ਰਵਾਨਗੀ ਪੱਤਰ ਜਾਰੀ ਕੀਤਾ ਸੀ ਪਰ ਹੁਣ ਫ਼ਿਲਮ ਦੇ ਵੱਖ ਵੱਖ ਚੈਨਲਾਂ ਤੇ ਪ੍ਰੋਮੋ ਪ੍ਰਸਾਰਿਤ ਹੋਣ ਤੋਂ ਬਾਅਦ ਸੰਗਤਾਂ ਵੱਲੋਂ ਵੱਡੇ ਪੱਧਰ ਤੇ ਇਤਰਾਜ਼ ਕੀਤੇ ਗਏ ਹਨ। ਬਹੁਤ ਸਾਰੀਆਂ ਸੰਗਤਾਂ ਵੱਲੋਂ ਸੋਸ਼ਲ ਮੀਡੀਆ ਦੇ ਨਾਲ ਨਾਲ ਸ਼ਰੋਮਣੀ ਕਮੇਟੀ ਨੂੰ ਈਮੇਲ ਭੇਜ ਕੇ ਇਸ ਤੇ ਰੋਕ ਲਗਾਉਣ ਦੀ ਮੰਗ ਕੀਤੀ ਜਾ ਰਹੀ ਹੈ। ਬੁਲਾਰੇ ਨੇ ਕਿਹਾ ਕਿ ਸ਼ਰੋਮਣੀ ਕਮੇਟੀ ਵੱਲੋਂ ਫ਼ਿਲਮ ਲਈ ਪਹਿਲਾਂ ਜਾਰੀ ਕੀਤੇ ਗਏ ਪੱਤਰਾਂ ਤੇ ਰੋਕ ਲਗਾ ਦਿੱਤੀ ਗਈ ਹੈ ਅਤੇ ਇਸ ਸੰਬੰਧੀ ਸਿੱਖ ਸੰਗਤਾਂ ਦੀਆਂ ਭਾਵਨਾਵਾਂ ਅਨੁਸਾਰ ਹੀ ਅਗਲੀ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਆਖਿਆ ਕਿ ਸ਼ਰੋਮਣੀ ਕਮੇਟੀ ਸਿੱਖ ਭਾਵਨਾਵਾਂ ਦੀ ਤਰਜਮਾਨੀ ਕਰਦੀ ਹੈ ਅਤੇ ਹਮੇਸ਼ਾ ਕਰਦੀ ਰਹੇਗੀ।

Leave a Comment

This site uses Akismet to reduce spam. Learn how your comment data is processed.