HindurashtraSikh NewsSingha Nal DhakaVideos

 Sikh Man Brutally Beaten in Assam ,India | Mob Beats And Throws A Man Onto Fire

ਅਸਾਮ ‘ਚ ਸਿੱਖ ਵਿਅਕਤੀ ਦੇ ਕੇਸਾਂ ਨੂੰ ਅੱਗ ‘ਚ ਸਾੜਨ ਦੀ ਕੋਸ਼ਿਸ਼

A video has gone viral on social media which shows a man being brutally beaten by a Mob.

The video was seen very widely shared on social media since February 28, 2018. News agencies such as Amar Ujla and News18 Hindi were the first to break the story. The news reports state that two men dressed as holy men were beaten on allegations of child kidnapping and or stealing.

The man in the video can be seen being dragged by his hair and thrown onto fire.

Amar Ujla posted regarding the issue on March 2, 2018 of alleged child kidnappers dressed as holy men being beaten by the mob.

News18 published the story on February 28, 2018 and cited the beating was of persons allegedly kidnapping a child.

Amar Ujla Assam News on alleged child kidnappers being beaten

It was seen being widely shared on social media through Satnam Singh‘s Facebook.

The person who posted the video named Satnam Singh wrote on his social media that the incident occurred in Kamrup District of Assam. Further details of the the act are being investigated.

Satnam Singh is also the original person to post the video, the video on his profile has over 5,000 shares.

Via Daily Sikh Update

ਸਿੱਖ ਵਿਅਕਤੀ ਨੂੰ ਬੇਰਹਿਮੀ ਨਾਲ ਕੁੱਟਣ ਵਾਲੇ ਦੁਸ਼ਟਾਂ ਦਾ ਪਤਾ ਦੱਸਣ ਵਾਲੇ ਲਈ ਇਸ ਵੀਰ ਨੇ ਕੀਤੀ ਇਨਾਮ ਦੀ ਘੋਸ਼ਣਾ

ਸੋਸ਼ਲ ਮੀਡੀਆ ‘ਤੇ ਇੱਕ ਵੀਡੀਓ ਵਾਇਰਲ ਹੋ ਰਿਹਾ ਹੈ, ਜਿਸ ਵਿਚ ਭੀੜ ਵੱਲੋਂ ਇੱਕ ਸਿੱਖ ਵਿਅਕਤੀ ਨੂੰ ਬੇਰਹਿਮੀ ਨਾਲ ਕੁੱਟਿਆ ਜਾ ਰਿਹਾ ਹੈ। ਇਹੀ ਨਹੀਂ, ਇਸ ਦੌਰਾਨ ਸਿੱਖ ਵਿਅਕਤੀ ਨੂੰ ਜਿੱਥੇ ਕੇਸਾਂ ਤੋਂ ਫੜ ਕੇ ਘੜੀਸਿਆ ਜਾ ਰਿਹਾ ਹੈ, ਉਥੇ ਹੀ ਉਸ ਦੇ ਸਿਰ ਨੂੰ ਅੱਗ ਵਿਚ ਧੱਕਣ ਦੀ ਵੀ ਕੋਸ਼ਿਸ਼ ਕੀਤੀ ਗਈ। ਵਾਇਰਲ ਹੋ ਰਹੀ ਇਹ ਮੰਦਭਾਗੀ

ਘਟਨਾ ਅਸਾਮ ਦੇ ਕਾਮਰਾਜ ਜ਼ਿਲ੍ਹੇ ਦੀ ਦੱਸੀ ਜਾ ਰਹੀ ਹੈ।
ਇਸ ਵੀਡੀਓ ਦੇ ਵਾਇਰਲ ਹੋਣ ਤੋਂ ਬਾਅਦ ਸਮੂਹ ਸਿੱਖ ਭਾਈਚਾਰੇ ਵਿਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਜਿੱਥੇ ਪੂਰੀ ਦੁਨੀਆ ਵਿਚ ਸਿੱਖਾਂ ਦੀ ਸਰਦਾਰੀ ਕਾਇਮ ਹੈ ਅਤੇ ਸਿੱਖ ਕੌਮ ਦੇ ਲੋਕ ਭਲਾਈ ਕਾਰਜਾਂ ਦੀਆਂ ਮਿਸਾਲਾਂ ਦਿੱਤੀਆਂ ਜਾ ਰਹੀਆਂ ਹਨ, ਉੱਥੇ ਕਿਸੇ ਸਿੱਖ ਵਿਅਕਤੀ ਨਾਲ ਬੁਰੀ ਤਰ੍ਹਾਂ ਮਾਰਕੁੱਟ ਕੀਤੇ ਜਾਣ ਦਾ ਮਾਮਲਾ ਹਿਰਦਿਆਂ ਨੂੰ ਵਲੂੰਧਨ ਵਾਲਾ ਹੈ।

ਵੀਡੀਓ ਵਿਚ ਸਿੱਖ ਵਿਅਕਤੀ ਦੇ ਕੇਸਾਂ ਨੂੰ ਜਲਾਉਣ ਦੀ ਕੋਸ਼ਿਸ਼ ਕਰਨਾ ਇਸ ਘਟਨਾ ਦੇ ਪਿੱਛੇ ਕਿਸੇ ਕਥਿਤ ਸਾਜਿਸ਼ ਨੂੰ ਦਰਸਾਉਂਦਾ ਹੈ। ਕਿਉਂਕਿ ਸਿੱਖਾਂ ਦੇ ਕੇਸ ਸਿੱਖੀ ਦਾ ਅਹਿਮ ਪ੍ਰਤੀਕ ਹਨ।ਇਸ ਮਾਮਲੇ ‘ਤੇ ਬੋਲਦਿਆਂ

ਦਿੱਲੀ ਅਕਾਲੀ ਦਲ ਦੇ ਨੇਤਾ ਮਨਜਿੰਦਰ ਸਿੰਘ ਸਿਰਸਾ ਨੇ ਆਖਿਆ ਕਿ ਅਫਸੋਸ ਦੀ ਗੱਲ ਹੈ ਕਿ ਮਨੁੱਖੀ ਅਧਿਕਾਰਾਂ ਦੇ ਕਾਰਕੁੰਨ ਅਜਿਹੇ ਮੁੱਦਿਆਂ ‘ਤੇ ਚੁੱਪ ਹਨ। ਘੱਟ ਗਿਣਤੀਆਂ ਨਾਲ ਸਬੰਧਤ ਕਿਸੇ ਲਾਚਾਰ ਵਿਅਕਤੀ ਦੀ ਕੁੱਟਮਾਰ ਕਰਨੀ ਬੇਹੱਦ ਸ਼ਰਮਨਾਕ ਹੈ।

ਉਨ੍ਹਾਂ ਇਸ ਮੰਦਭਾਗੀ ਘਟਨਾ ਦੀ ਆਲੋਚਨਾ ਕਰਦਿਆਂ ਸਾਮ ਦੇ ਮੁੱਖ ਮੰਤਰੀ ਸਰਬਾਨੰਦ ਸੋਨੋਵਾਲ ਅਤੇ ਕੇਂਦਰੀ ਗ੍ਰਹਿ ਮੰਤਰੀ ਰਾਜਨਾਥ ਸਿੰਘ ਤੋਂ ਮੰਗ ਕੀਤੀ ਕਿ ਇਸ ਮਾਮਲੇ ਦੇ ਮੁਲਜ਼ਮਾਂ ‘ਤੇ ਜਲਦੀ ਤੋਂ ਜਲਦੀ ਕਾਰਵਾਈ ਕੀਤੀ ਜਾਵੇ।ਅਫਸੋਸ ਦੀ ਗੱਲ ਹੈ ਕਿ ਜਿੱਥੇ ਵਿਦੇਸ਼ਾਂ ਦੀ ਧਰਤੀ ‘ਤੇ ਘੱਟ ਗਿਣਤੀ ਸਿੱਖਾਂ ਨੂੰ ਇੰਨਾ ਮਾਣ ਦਿੱਤਾ ਜਾ ਰਿਹਾ ਹੈ,
ਉੱਥੇ ਉਨ੍ਹਾਂ ਦੇ ਆਪਣੇ ਦੇਸ਼ ਵਿਚ ਇਸ ਤਰ੍ਹਾਂ ਦੀ ਘਟਨਾ ਦਾ ਸਾਹਮਣੇ ਆਉਣਾ ਬੇਹੱਦ ਮੰਦਭਾਗਾ ਹੈ। ਭਾਰਤ ਵਿਚ ਹਮੇਸ਼ਾ ਸਿੱਖਾਂ ਨੂੰ ਦਬਾਉਣ ਦੀ ਕੋਸ਼ਿਸ਼ ਹੁੰਦੀ ਰਹੀ ਹੈ। ਇਸ ਮੰਦਭਾਗੀ ਘਟਨਾ ਦੇ ਪਿੱਛੇ ਦਾ ਮੰਤਵ ਕੀ ਹੈ, ਇਸ ਨੂੰ ਜਾਣਨ ਲਈ ਇਸ ਦੀ ਉੱਚ ਪੱਧਰੀ ਜਾਂਚ ਹੋਣੀ ਚਾਹੀਦੀ ਹੈ।

ਵੀਡੀਉ ਦੇਖੋ

ਸਿੱਖ ਨਾਲ ਕੁੱਟਮਾਰ ਦੀ ਵੀਡੀਉ ਦੇਖੋ

Show More

Leave a Comment

Close
Close